ਹੁਣੇ-ਹੁਣੇ ਅੰਮ੍ਰਿਤਸਰ ਚ’ ਹੋਇਆ ਵੱਡਾ ਧਮਾਕਾ ਤੇ ਮੌਕੇ ਤੇ ਹੀ ਕਈ ਲੋਕਾਂ… ਦੇਖੋ ਪੂਰੀ ਖ਼ਬਰ

ਅੰਮ੍ਰਿਤਸਰ ਦੇ ਚਬਾਲ ਰੋਡ ‘ਤੇ ਬਾਬਾ ਦੀਪ ਸਿੰਘ ਕਾਲੋਨੀ ‘ਚ ਬੰਦ ਪਈ ਇੱਕ ਫੈਕਟਰੀ ‘ਚ ਵੱਡਾ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ 2 ਲੋਕ ਜ਼ਖਮੀ ਹੋ ਗਏ ਹਨ ,ਜਿਨ੍ਹਾਂ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਧਮਕਾ ਇਨ੍ਹੀ ਜ਼ਿਆਦਾ ਜ਼ੋਰ ਨਾਲ ਹੋਇਆ ਕਿ

ਉਸ ਦੀ ਆਵਾਜ਼ 2 ਕਿਲੋ ਮੀਟਰ ਤੱਕ ਸੁਣਾਈ ਦਿੱਤੀ ਹੈ। ਇਸ ਧਮਾਕੇ ਨਾਲ ਇਲਾਕੇ ‘ਚ ਚੱਲ ਰਹੀ ਫੈਕਟਰੀ ਦੀਆਂ ਛੱਤਾਂ ‘ਚ ਤਰੇੜਾਂ ਆ ਗਈਆਂ ਅਤੇ ਛੱਤ ਦੀਆਂ ਟੀਨਾਂ ਲੋਕਾਂ ਦੇ ਘਰਾਂ ‘ਚ ਡਿੱਗ ਗਈਆਂ ਹਨ।ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |