ਹੁਣੇ-ਹੁਣੇ ਸਤਲੁਜ ਦਰਿਆ ਬਾਰੇ ਆਈ ਤਾਜ਼ਾ ਵੱਡੀ ਖ਼ਬਰ,ਦੇਖੋ ਪੂਰਾ ਲਾਇਵ ਵੀਡੀਓ ਤੇ ਸ਼ੇਅਰ ਕਰੋ

ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਤਲੁਜ ਦੇ ਦਰਿਆ ਬਾਰੇ ਆਈ ਹੈ ਜਿਸ ਵਿਚ ਕਿ ਪਿੱਛਲੇ ਕੁੱਝ ਦਿਨਾਂ ਤੋਂ ਜਿਆਦਾ ਪਾਣੀ ਆਉਣ ਨਾਲ ਪੰਜਾਬ ਦੇ ਅਨੇਕਾਂ ਪਿੰਡਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ ਤੇ ਸੈਂਕੜੇ ਘਰ ਸਤਲੁਜ ਦੇ ਵਿਚ ਪਾਣੀ ਵਧਣ ਕਾਰਨ ਬਰਬਾਦ ਹੋ ਚੁੱਕੇ ਹਨ ਤੇ ਏਸ ਵੇਲੇ ਦੀ ਵੱਡੀ ਖ਼ਬਰ ਸਤਲੁਜ ਦਰਿਆ ਵਿਚ ਪਾਣੀ ਘਟਣ ਦੀ ਆ ਰਹੀ ਹੈ |

ਸਤਲੁਜ ਦਰਿਆ ਦੇ ਵਿਚ ਪਾਣੀ ਘਟਣ ਨਾਲ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਦੇਖੀ ਜਾ ਰਹੀ ਹੈ ਤੇ ਲੋਕਾਂ ਵੱਲੋਂ ਪ੍ਰਮਾਤਮਾਂ ਦਾ ਲੱਖ-ਲੱਖ ਸ਼ੁਕਰ ਮਨਾਇਆ ਜਾ ਰਿਹਾ ਹੈ |ਸਤਲੁਜ ਦਰਿਆ ਨੇ ਹੁਣ ਤੱਕ ਸੈਂਕੜੇ ਪਿੰਡ ਬਰਬਾਦ ਕਰ ਦਿੱਤੇ ਜਿਸ ਕਰਕੇ ਲੋਕਾਂ ਨੂੰ ਔਖਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਤੱਕ ਸਤਲੁਜ ਦਰਿਆ ਦੇ ਭਾਰੀ ਪਾਣੀ ਕਾਰਨ ਪੰਜਾਬ ਵਿਚ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਰਾਹਤ ਦੀ ਖਬਰ, ਸਤਲੁਜ ਦਰਿਆ ਦਾ ਘਟਿਆ ਸਤਰ

ਰਾਹਤ ਦੀ ਖਬਰ, ਸਤਲੁਜ ਦਰਿਆ ਦਾ ਘਟਿਆ ਸਤਰ #GidderPindi #SutlejRiver #PunjabFloods

Gepostet von JagBani am Samstag, 24. August 2019

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |