ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਇਸ ਮਸ਼ਹੂਰ ਹਸਤੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਸੋਨੀਆ ਗਾਂਧੀ ,ਪ੍ਰਕਾਸ਼ ਸਿੰਘ ਬਾਦਲ ,ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਨਵੀਂ ਦਿੱਲੀ : ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸੇਸ਼ਨ ਦਾ ਚੰਡੀਗੜ• ਵਿਚ ਦਿਲ ਦੀ ਧੜਕਣ ਬੰਦ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਉਹ 86 ਸਾਲਾਂ ਦੇ ਸਨ। ਸੇਸ਼ਨ ਨੂੰ 1990 ਤੋਂ 1996 ਦੌਰਾਨ ਮੁੱਖ ਚੋਣ ਕਮਿਸ਼ਨਰ ਵਜੋਂ ਭਾਰਤ ਵਿਚ ਸ਼ੁਰੂ ਕੀਤੇ ਲਾ ਮਿਸਾਲ ਚੋਣ ਸੁਧਾਰਾਂ ਲਈ ਜਾਣਿਆ ਜਾਂਦਾ ਸੀ। 1955 ਬੈਚ ਦੇ ਤਾਮਿਲਨਾਡੂ ਕੇਡਰ ਦੇ

ਆਈ ਏ ਐਸ ਅਧਿਕਾਰੀ ਟੀ ਐਨ ਸੇਸ਼ਨ ਭਾਰਤ ਦੇ 10ਵੇਂ ਮੁੱਖ ਚੋਣ ਕਮਿਸ਼ਨਰ ਸਨ। ਮੁੱਖ ਚੋਣ ਕਮਿਸ਼ਨਰ ਵਜੋਂ ਕੀਤੇ ਸੁਧਾਰਾਂ ਲਈ ਉਹਨਾਂ ਨੂੰ ਰਮਨ ਮੈਗਸੇਸੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਉਹਨਾਂ ਦਾ ਜਨਮ 1932 ਵਿਚ ਕੇਰਲਾ ਵਿਚ ਹੋਇਆ ਸੀ।