ਘਰਵਾਲੀ ਆਪਣੇ ਘਰਵਾਲੇ ਨੂੰ ਮੰਨਦੀ ਹੈ ਭਰਾ ਦੇਖੋ ਵਿਆਹ ਦੇ ਚਾਰ ਸਾਲ ਬਾਅਦ ਵੀ

ਆਉ ਤੁਹਾਨੂੰ ਜਾਣਕਾਰੀ ਦਿੰਦੇ ਹਾ ਸਾਡੇ ਸਮਾਜ ਵਿੱਚ ਅਕਸਰ ਹੀ ਹੈਰਾਨੀ ਜਨਕ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਹਨਾ ਨੂੰ ਸੁਣਕੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਸੋਸਲ ਮੀਡੀਆ ਤੋ ਮਿਲੀ ਜਾਣਕਾਰੀ ਅਨੁਸਾਰ ਇੱਕ ਅਜਿਹਾ ਮਾਮਲਾ ਕਿ ਘਰਵਾਲੀ ਆਪਣੇ ਘਰਵਾਲੇ ਨੂੰ ਭਰਾ ਮੰਨਦੀ ਹੈ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ

ਪ੍ਰਦੇਸ਼ ਦਾ ਹੈ ਜਿੱਥੇ ਇੱਕ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਕਿ ਉਸਦੀ ਘਰਵਾਲੀ ਉਸਨੂੰ ਆਪਣਾ ਪਤੀ ਨਹੀ ਬਲਕਿ ਭਰਾ ਮੰਨਦੀ ਹੈ ਜਾਣਕਾਰੀ ਅਨੁਸਾਰ ਉਸ ਨੌਜਵਾਨ ਨੇ ਦੱਸਿਆ ਕਿ ਉਸਦੇ ਵਿਆਹ ਨੂੰ ਕਾਫੀ ਸਮਾਂ ਹੋ ਗਿਆ ਹੈ ਤੇ ਉਸਦੀ ਘਰਵਾਲੀ ਦਾ ਇਹ ਕਹਿਣਾ ਹੈ ਕਿ ਪਰਿਵਾਰ ਦੇ ਕਹਿਣੇ ਤੇ ਇਹ ਵਿਆਹ ਹੋਇਆ ਹੈ। ਇਸ ਲਈ ਉਹ ਨੌਜਵਾਨ ਨੂੰ ਘਰਵਾਲੇ ਦਾ

ਦਰਜਾ ਨਹੀ ਦੇ ਸਕਦੀ ਹੈ। ਜਾਣਕਾਰੀ ਅਨੁਸਾਰ ਉਸ ਨੌਜਵਾਨ ਨੇ ਪੇ੍ਸਾਨ ਹੋ ਕੇ ਇਹ ਕਦਮ ਉਠਾਇਆ ਹੈ ਤੇ ਉਸਨੇ ਸ਼ਿਕਾਇਤ ਦਰਜ ਕਰਾਈ ਤੇ ਇਸ ਮਾਮਲੇ ਨੂੰ ਹੱਲ ਕਰਨ ਦੀ ਗੁਹਾਰ ਲਗਾਈ ਹੈ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।