ਮੌਸਮ ਵਿਭਾਗ ਨੇਂ ਦਿੱਤੀ ਵੱਡੀ ਜਾਣਕਾਰੀ ,ਅਗਲੇ 3 ਦਿਨ ਇਸ ਤਰਾਂ ਰਹੇਗਾ ਮੌਸਮ , ਹੋਜੋ ਸਾਵਧਾਨ

ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਸਣੇ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬੂੰਦਾਬਾਂਦੀ ਦੇ ਆਸਾਰ ਹਨ ਪਰ ਇਸ ਦੇ ਨਾਲ ਹੀ ਤਾਪਮਾਨ ਦੇ ਵੀ ਵਧਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿਚ ਅੰਮ੍ਰਿਤਸਰ ਵਿਚ 8 ਅਤੇ ਲੁਧਿਆਣਾ ਵਿਚ 8-8, ਪਠਾਨਕੋਟ ਵਿਚ 51 ਮਿਮੀ ਮੀਂਹ ਪਿਆ। ਹਾਲਾਂਕਿ ਜਲੰਧਰ ਵਿਚ ਕੁਝ ਦਿਨ ਰਾਹਤ ਦੇਣ ਤੋਂ ਬਾਅਦ ਐਤਵਾਰ ਨੂੰ ਅਸਮਾਨ ਵਿਚ ਬੱਦਲ ਛਾਏ ਹੋਣ ਦੇ ਬਾਵਜੂਦ ਉਮਸ ਵਾਲਾ ਮੌਸਮ ਬਣਿਆ ਹੋਇਆ ਹੈ। ਅੱਜ ਜਲੰਧਰ ਜ਼ਿਲ੍ਹੇ ਵਿਚ ਸਵੇਰੇ 31 ਡਿਗਰੀ ਤੱਕ ਤਾਪਮਾਨ ਦਰਜ ਕੀਤਾ ਗਿਆ ਜਿਸ ਦੇ ਵਧਣ ਦੀ ਸੰਭਾਵਨਾ ਹੈ।

ਤੁਹਾਡਾ ਸਾਡੇ ਪੇਜ਼ ਤੇ ਆਉਣ ਲਈ ਬਹੁਤ ਬਹੁਤ ਧੰਨਬਾਦ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ, ਸਾਡੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਅਸੀ ਹਮੇਸ਼ਾ ਸਹੀ ਖਬਰ ਤੁਹਾਨੂੰ ਦਿਖਾਈਏ , ਤੁਸੀਂ ਸਾਡੀ ਖਬਰ ਵਾਸਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ,ਨਾਲ ਹੀ ਤੁਸੀਂ ਸਾਡੀ ਖ਼ਬਰ ਨੂੰ ਅੱਗੇ ਵੀ ਸਾਂਝੀ ਕਰ ਸਕਦੇ ਹੋ ਤਾਂ ਜੋ ਸਹੀ ਖਬਰ ਹਰ ਇੱਕ ਤੱਕ ਪੁਹੰਚ ਸਕੇ,ਹੋਰ ਤਾਜ਼ੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ਼ ਪੰਜਾਬੀ ਖਬਰ ਨੂੰ ਲਾਇਕ ਤੇ ਫੋੱਲੋ ਕਰ ਸਕਦੇ ਹੋ ! ਇਹ ਖਬਰ ਸਾਨੂੰ ਸੋਸ਼ਲ ਮੀਡੀਆ ਤੋਂ ਮਿਲੀ ਹੈ ਇਸ ਲਈ ਇਸ ਖਬਰ ਦੀ ਵੀਡੀਓ ਵੀ ਤੁਸੀਂ ਹੇਠਾਂ ਜਾ ਕਿ ਵੇਖ ਸਕਦੇ ਹੋ,