ਸ਼ਰੇਆਮ ਪ੍ਰੇਮੀ ਨਾਲ ਘਰੋਂ ਭੱਜੀ ਧੀ ਨੇ ਫੇਸਬੁੱਕ ਤੇ ਲਾਇਵ ਹੋ ਕੇ ਆਪਣੇ ਮਾਪਿਆਂ ਨੂੰ ਦਿੱਤੀ ਵੱਡੀ ਧਮਕੀ,ਦੇਖੋ ਲਾਇਵ ਵੀਡੀਓ

ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਭਾਜਪਾ ਵਿਧਾਇਕ ਪੱਪੂ ਭਰਤੋਲ ਦੀ ਕੁੜੀ ਦਾ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਉਹ ਪ੍ਰਸ਼ਾਸਨ ਤੋਂ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੀ ਗੁਹਾਰ ਲਗਾਉਂਦੀ ਨਜ਼ਰ ਆ ਰਹੀ ਹੈ.ਦਰਅਸਲ ਭਾਜਪਾ ਵਿਧਾਇਕ ਦੀ ਕੁੜੀ ਨੇ ਇਕ ਦਲਿਤ ਪਰਿਵਾਰ ਤੋਂ ਸੰਬੰਧਿਤ ਮੁੰਡੇ ਨਾਲ ਭੱਜ ਕੇ ਵਿਆਹ ਕਰਵਾਇਆ ਹੈ

ਅਤੇ ਕੁੜੀ ਦੇ ਘਰਵਾਲਿਆਂ ਨੇ ਇਹ ਨਾਮੰਜੂਰ ਹੈ ਤੇ ਉਨ੍ਹਾਂ ਨੇ ਕੁੜੀ ਨੂੰ ਲੱਭਣ ਖ਼ਾਤਰ ਆਪਣੇ ਗੁਰਗੇ ਲਾਏ ਹੋਏ ਹਨ.ਕੁੜੀ ਨੇ ਆਪਣੇ ਪਿਤਾ ਪੱਪੂ ਭਰਤੋਲ ਅਤੇ ਪਿਤਾ ਦੇ ਦੋਸਤ ਰਾਜੀਵ ਰਾਣਾ ਤੋਂ ਜਾਂ ਦਾ ਖ਼ਤਰਾ ਦੱਸਿਆ ਹੈ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲੈ ਹੈ ਕਿ ਉਹ ਉਸ ਨੂੰ ਅਤੇ ਉਸ ਦੇ ਪਤੀ ਨੂੰ ਸੁਰੱਖਿਆ ਦੇਵੇ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ |ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |